Tuesday, March 19, 2024

721+ Best Romantic Love Shayari in Punjabi | Punjabi Love Shayari for Girlfriend

 Romantic Love Shayari in Punjabi - If you love someone then you must be sending him/her such love filled poetry, so today we have brought Love Shayari In Punjabi in your own Punjabi language which you can share with your boyfriend/girlfriend to make your love more beautiful. Are. The feeling of love is so beautiful that only the one who loves can know it, for everyone else love is just madness.

You can feel free to share all these Shayari with your friends and relatives and if you want, you can also share Punjabi Love Shayari, Love Shayari In Punjabi For Boyfriend, Punjabi Love Status Best Shayari Lines and Images, Best Love Shayari In Punjabi, True love shayari in Punjabi, I Love You Punjabi Shayari, Punjabi Shayari on Love for Your Partner, Heart Tuching Love Shayari in Punjabi with people on your WhatsApp and Facebook. 

We hope that you will definitely like this love shayari in punjabi. All the poetry written here is translation into Punjabi of poetry written by someone else in another language.

Best Romantic Love Shayari in Punjabi

sad love shayari punjabi
 romantic love shayari in punjabi

ਕੀ ਹੋਇਆ ਜ਼ੇ ਤੇਰੇ ਨਾਲ ਲੜਦਾ ਹਾਂ 

ਪਿਆਰ ਵੀ ਤਾਂ ਕਮਲੀਏ ਤੈਨੂੰ ਹੀ ਕਰਦਾ ਹਾਂ


ਅਜਬ ਇਹ ਦੁਨੀਆਂ ਅਜਬ ਦਸਤੂਰ ਨੇ 

 ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ 


ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ

ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ


ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ 

ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ


ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ

ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ


ਸੁਪਨੇ ਵਿੱਚ ਸੁਪਨਾ ਟੁਟਿਆ  ਤੇਰੇ ਨਾਲ ਲਾਵਾਂ ਦਾ 

ਕਰਦੀ ਆ ਤੇਰਾ ਸੱਜਣਾ  ਕਿਸੇ ਹੋਰ ਨੂੰ ਚਾਹਵਾ ਨਾ


ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ 

ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ


ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ

ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ


ਮੈਂ ਕਿਸੇ ਰਾਜਕੁਮਾਰ ਦਾ ਇੰਤਜ਼ਾਰ ਨਹੀਂ 

ਕਰ ਰਹੀ ਮੈਂ ਇੱਕ ਲੜਕੇ ਦੀ 

ਉਡੀਕ ਕਰ ਰਹੀ ਹਾਂ ਜੋ ਸੋਚਦਾ ਹੈ 

ਕਿ ਮੈਂ ਉਸਦੀ ਰਾਜਕੁਮਾਰੀ ਹਾਂ


ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ

ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ


ਦਿਲ ਦਰਿਆ ਸੁਮਦਰੋ ਡੂਘੇ  ਕੌਣ ਦਿਲਾਂ ਦੀਆ 

ਜਾਣੇ ਗੁਲਾਮ ਫਰੀਦਾ ਦਿਲ ਓਥੇ 

ਦਈਏ ਜਿੱਥੇ ਅਗਲਾ ਕਦਰ ਵੀ ਜਾਣੇ

Punjabi Love Shayari for Girlfriend 

love shayari in punjabi two lines
 punjabi love shayari 2 lines

ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke 

ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ


ਮੈਂ ਖਾਸ ਜਾਂ ਸਾਧਾਰਨ ਹੋਵਾਂ

ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ


ਦਰਦ ਦੀ ਸ਼ਾਮ ਹੋਵੇ ਜਾਂ ਸੁੱਖ ਦਾ ਸਵੇਰਾ ਹੋਵੇ 

ਸਭ ਮਨਜ਼ੂਰ ਹੈ ਮੇਨੂੰ ਸਾਥ ਬੱਸ ਤੇਰਾ ਹੋਵੇ 


ਔਖੇ ਬੜੇ ਨੇ ਵਿਛੋੜੇ ਸਹਿਨੇ ਰੱਬਾ ਵਿਛੋੜਾ ਨਾ 

ਤੂੰ ਕਿਸੇ ਦਾ ਪਾ ਦੇਵੀ ਜੇ ਕੋਈ ਕਰਦਾ ਏ ਕਿਸੇ ਨੂੰ 

ਸੱਚੇ ਦਿਲੋ ਪਿਆਰ ਤਾਂ ਰਹਿਮ ਕਰਕੇ ਉਹਨਾਂ ਨੂੰ ਮਿਲਾ ਦੇਵੀ 


ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ

ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ


ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ 

ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ

 ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ


ਨਾ ਚੰਨ ਦੀ ਚਾਹਤ ਹੈ 

ਨਾ ਤਾਰਿਆਂ ਦੀ ਫਰਮਾਇਸ਼ ਹੈ

ਬੱਸ ਹਰ ਜਨਮ ਵਿੱਚ ਮਿਲੇ 

ਤੂੰ ਮੈਨੂੰ ਬੱਸ ਇਹੀ ਖਵਾਹਿਸ਼ ਹੈ


ਜੋ ਭਾਲਦੇ ਰਹੇ ਸੀ ਅਰਸੇ ਤੋਂ 

ਆ ਫੱਟ ਮੇਰੇ ਉਹ ਸਿਲ ਗਈਆਂ

ਨਾਜ਼ ਏ ਉਹਨਾਂ ਮੋਹੁੱਬਤਾਂ ਤੇ 

ਜੋ ਤੇਰੇ ਵੇਹੜੇ ਮਿਲ ਗਈਆਂ


ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ

ਇੱਕ ਤੂੰ ਤੇ ਇੱਕ ਤੇਰਾ ਸਾਥ


ਕਿਥੋ ਤਲਾਸ਼ kareGi mereਜਿਹੇ ਸਖਸ਼ ਨੂੰ

ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre

Punjabi Love Shayari for Boyfriend 

punjabi love shayari copy paste
love shayari in punjabi for girlfriend

ਤੇਰੀ ਸਾਦਗੀ ਨੇ ਮਨ ਮੋਹ ਲਿਆ

ਮੈਨੂੰ ਮੇਰੇ ਤੋਂ ਹੀ ਖੋਹ ਲਿਆ


ਰੱਬਾ ਮੇਰੇ ਪਿਆਰ ਨੂੰ ਅੱਖਾ ਸਾਹਮਣੇ ਰਹਿਣ ਦੇ 

ਰੱਜਿਆ ਨੀ ਦਿਲ ਅਜੇ ਹੋਰ ਤੱਕ ਲੈਣ ਦੇ


ਨੀ ਤੂੰ ਤਾਂ ਕਮਲੀਏ Hmm-Hmm ਕਰਦੀ ਰਹਿ ਗਈ, 

ਅੱਜ ਇੱਕ ਕੁੜੀ Call ਕਰਕੇ  I Love U ਵੀ ਕਹਿ ਗਈ


ਸਲਾਮ ਆ ਉਹਨਾਂ ਆਸ਼ਕਾਂ ਨੂੰ

ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ


ਮੈਨੂੰ ਮੁਹੱਬਤ ਹੈ ਤੇਰੇ ਨਾਲ ਖੁਸ਼ਬੂ ਦੀ ਤਰ੍ਹਾਂ

ਤੇ ਖੁਸ਼ਬੂ ਨੂੰ ਮਾਪਣ ਵਾਲਾ ਕੋਈ ਪੈਮਾਨਾ ਨਹੀ ਹੁੰਦਾ


ਪਿਆਰ ਵੀ ਬਹੁਤ ਅਜੀਬ ਆ ਜਿਸ ਇਨਸਾਨ ਨੂੰ 

ਪਾਇਆ ਵੀ ਨਾ ਹੋਵੇ ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ


ਤੇਰੇ ਤੋ ਬਗੈਰ ਕੋਈ ਸੁਪਣਾ ਸਜਾਇਆ ਨਾ

ਸੱਚ ਜਾਣੀ ਤੇਰੇ ਬਿਨਾ ਕਿਸੇ ਨੂੰ ਮੈ ਚਾਹਿਆ ਨਾ


ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ

ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ


ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ 

ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ 

Sad Love Shayari in Punjabi 

love feeling shayari in punjabi
mohabbat shayari in punjabi

ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.

ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.


ਖਿਆਲ ਰਖਿਆਂ ਕਰ ਆਪਣਾ ਸੱਜਣਾ, 

ਸਾਡੀ ਆਮ ਜਿਹੀ ਜਿੰਦਗੀ ਵਿਚ ਬਹੁਤ ਖਾਸ ਏ ਤੂੰ


ਜਿੰਦਗੀ ਬਹੁਤ ਖੂਬਸੂਰਤ ਹੈ, ਇਹ ਹਰ ਕੋਈ ਕਹਿੰਦਾ ਸੀ 

ਪਰ ਜਿਸ ਦਿਨ ਮੈਂ ਤੁਹਾਨੂੰ ਦੇਖਿਆ, ਮੈਨੂੰ ਵੀ ਯਕੀਨ ਹੋ ਗਿਆ


ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ

ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ


ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, 

ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ


ਮਾਂ ਬਿਨਾਂ ਨਾ ਕੋਈ ਘਰ ਬਣਦਾ ਏ

ਪਿਓ ਬਿਨਾਂ ਨਾ ਕੋਈ ਤਾਜ

ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ

ਪਿਓ ਦੇ ਸਿਰ ਤੇ ਰਾਜ


ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ,

 ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ

 ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ

ਕਿ ਇਸਨੂੰ ਪਿਆਰ ਕਹਿੰਦੇ ਹਨ?


ਜਦੋਂ ਵੀ ਮਿਲਿਆ ਕਰ ਨਜ਼ਰ ਉਠਾ ਕੇ ਮਿਲਿਆ ਕਰ 

ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ 'ਚ ਵੇਖਣਾ


ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ 

ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ 


ਦੋ ਚੀਜ਼ਾਂ ਨੂੰ ਯਾਦ ਕਰਕੇ ਬੰਦਾ ਸਾਰੀ ਜ਼ਿੰਦਗੀ 

ਮੁਸਕਰਾਉਦਾ ਰਹਿੰਦਾ ਪਹਿਲਾ ਪਿਆਰ, 

ਤੇ ਦੂਜਾ ScHooL ਵਾਲੇ ਯਾਰ


ਜ਼ਿੰਦਗੀ ਬਹੁਤ ਸੋਹਣੀ ਹੈ ਸਾਰੇ ਏਹੀ ਕਹਿੰਦੇ ਨੇਂ

ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ

Love Shayari in Punjabi Two Lines | Punjabi Love Shayari 2 Lines

bulleh shah love shayari in punjabi
 romantic love shayari in punjabi for girlfriend

ਜਿਥੇ ਪਿਆਰ ਹੋਵੇ ਇਤਬਾਰ ਹੋਵੇ 

ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ


ਬਸ ਐਨਾ ਕੁ ਕਰੀਬ ਰਹੀ ਸੱਜਣਾ ਜੇ ਗੱਲਾਂ ਨਾ 

ਵੀ ਹੋਣ ਤਾਂ ਵੀ ਦੂਰੀ ਨਾ ਲੱਗੇ. 


ਤੇਰੀ ਖੈਰ ਮੰਗਦੇ ਰਹਾਂਗੇ ਤੂੰ ਮਿਲੇ ਚਹੇ ਨਾ ਮਿਲੇ 

ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ


ਪਿਆਰ ਇੱਕ ਪਿਆਰਾ ਜਿਹਾ ਅਹਿਸਾਸ ਹੈ 

ਜੀਹਦੇ ਨਾਲ ਵੀ ਹੋ ਜਾਵੇ ਬੱਸ ਉਹੀ ਖਾਸ ਹੈ


ਅਗਲੇ ਜਨਮ ਤੈਨੂੰ ਲਿਖਵਾਕੇ ਆਵਾਂਗਾ ਰੱਬ ਕੋਲੋਂ

 ਆਹ ਜਨਮ ਤਾਂ ਤੇਰੀ ਖੈਰ ਮੰਗਦਿਆਂ ਨੇ ਕੱਢ ਦੇਣਾ


ਰੱਬ ਕਰੇ ਤੂੰ ਸਦਾ ਹਸਦੀ ਰਹੇ 

ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ 

ਹੋਰ ਕੀ ਦੁਯਾ ਮੰਗਾ ਰੱਬ ਤੋਂ 

ਤੈਨੂ ਸਾਡੀ ਵੀ ਉਮਰ ਲੱਗ ਜਾਵੇ 


ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ ਤੂੰ 

ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ


ਮੇਰੇ ਤੋਂ ਚੰਗੀਆਂ ਤੇਰੇ ਸ਼ਹਿਰ ਦੀਆਂ ਰਾਹਾਂ 

ਜੋ ਨਿੱਤ ਚੁੰਮਣ ਤੇਰੀਆਂ ਪੈੜਾਂ ਨੂੰ


ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ

ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ


ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ

 ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ


ਮਾਂ ਬਿਨਾਂ ਨਾ ਕੋਈ ਘਰ ਬਣਦਾ ਏ

ਪਿਓ ਬਿਨਾਂ ਨਾ ਕੋਈ ਤਾਜ

ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ

ਪਿਓ ਦੇ ਸਿਰ ਤੇ ਰਾਜ

Punjabi Love Shayari Copy Paste 

love shayari in punjabi
 Punjabi Shayari For Shayari Lovers in Punjabi Language

ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ 

ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ


ਇਹ ਜ਼ਿੰਦਗੀ ਏਨੀ ਛੌਟੀ ਏ ਕਿਤੇ 

ਰੁੱਸਣ ਮਨਾਉਣ ਚ ਨਾਂ ਲੰਘ ਜਾਵੇ.

 ਅਸੀ ਸਿਰਫ ਤੇਰੇ ਹਾਂ ਕਿਤੇ ਇਹ 

ਸਮਝਾਉਣ ਚ ਨਾਂ ਲੰਘ ਜਾਵੇ..‪‬


ਉਹ ਨੂੰ ਮੇਰੀ ਸਾਦਗੀ ਪਸੰਦ ਆ ਤੇ 

ਮੈਨੂੰ ਉਹਦਾ ਰੀਝ ਲਾਕੇ ਤੱਕਣਾ


ਰਾਹ ਮੇਰਾ ਤੂੰ, ਮੇਰੀ ਮੰਜ਼ਿਲ ਤੂੰ ਹੀ ਏ

ਸਾਹ ਬਿਨਾਂ ਹੁੰਦੀ ਜਿਵੇਂ ਜ਼ਿੰਦਗੀ ਅਧੂਰੀ ਏ


ਪਤਾ ਨਹੀ ਸੀ ਕਿ ਮੁਹੱਬਤ  ਹੋ ਜਾਵੇਗੀ 

ਸਾਨੂੰ ਤੇ ਬਸ ਉਸਦਾ ਮੁਸਕਰਾਉਣਾ ਚੰਗਾ ਲੱਗਦਾ ਸੀ 


ਤੇਰੇ ਲਈ ਤੇਰੇ ਨਾਲ ਲੜ ਰਹੇ ਹਾਂ 

ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ


ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ

 ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ


ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ

ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ


ਗੱਲ ਤਾਂ ਸਾਰੀ  ਜਜ਼ਬਾਤਾਂ ਦੀ ਅਾ, ਕੲੀ ਵਾਰੀ 

ਪਿਅਾਰ ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾ


ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ

ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ


ਧੜਕਣਾਂ ਨੂੰ ਵੀ ਰਸਤਾ ਦੇ, ਦੇ ਸੱਜਣਾ ਤੂੰ 

ਤਾਂ ਸਾਰੇ ਹੀ ਦਿਲ ਤੇ ਕਬਜ਼ਾ ਕਰ ਬੈਠਾ

Punjabi Love Status Best Shayari Lines and Images 

Punjabi Love Shayari - ਪੰਜਾਬੀ ਵਿੱਚ ਰੋਮਾਂਟਿਕ ਸ਼ਾਇਰੀ ਦੀ ਮਨਮੋਹਕ ਦੁਨੀਆਂ ਨੂੰ ਸਮਰਪਿਤ ਸਾਡੇ ਬਲੌਗ ਪੋਸਟ ਵਿੱਚ ਤੁਹਾਡਾ ਸੁਆਗਤ ਹੈ। ਜੇਕਰ ਤੁਸੀਂ ਪਿਆਰ ਅਤੇ ਸਨੇਹ ਦੇ ਦਿਲੋਂ ਪ੍ਰਗਟਾਵੇ ਦੀ ਖੋਜ ਕਰ ਰਹੇ ਹੋ, ਤਾਂ ਤੁਸੀਂ ਸਹੀ ਜਗ੍ਹਾ 'ਤੇ ਆਏ ਹੋ। ਰੋਮਾਂਟਿਕ ਪੰਜਾਬੀ ਸ਼ਾਇਰੀ ਦਾ ਸਾਡਾ ਸੰਗ੍ਰਹਿ ਡੂੰਘੀਆਂ ਭਾਵਨਾਵਾਂ ਨੂੰ ਜਗਾਉਣ ਅਤੇ ਸਥਾਈ ਯਾਦਾਂ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

ਚਾਹੇ ਤੁਸੀਂ ਕਿਸੇ ਅਜ਼ੀਜ਼ ਨੂੰ ਆਪਣੀਆਂ ਭਾਵਨਾਵਾਂ ਜ਼ਾਹਰ ਕਰਨ ਲਈ ਰੋਮਾਂਟਿਕ ਪੰਜਾਬੀ ਸ਼ਾਇਰੀ ਦੀ ਭਾਲ ਕਰ ਰਹੇ ਹੋ ਜਾਂ ਪੰਜਾਬੀ ਕਵਿਤਾ ਦੀ ਸੁੰਦਰਤਾ ਵਿੱਚ ਆਪਣੇ ਆਪ ਨੂੰ ਲੀਨ ਕਰਨ ਦੀ ਕੋਸ਼ਿਸ਼ ਕਰ ਰਹੇ ਹੋ, ਸਾਡੇ ਕੋਲ ਹਰ ਕਿਸੇ ਲਈ ਕੁਝ ਨਾ ਕੁਝ ਹੈ। sad love shayari punjabi, love shayari in punjabi two lines, punjabi love shayari 2 lines, punjabi love shayari copy paste

ਪੰਜਾਬੀ ਵਿੱਚ ਰੋਮਾਂਟਿਕ ਸ਼ਾਇਰੀ ਦੇ ਸੁਹਜ ਅਤੇ ਜਨੂੰਨ ਦੁਆਰਾ ਮੋਹਿਤ ਹੋਣ ਲਈ ਤਿਆਰ ਰਹੋ ਅਤੇ ਰੂਹ ਨੂੰ ਛੂਹਣ ਵਾਲੇ ਸ਼ਬਦਾਂ ਦੇ ਜਾਦੂ ਵਿੱਚ ਸ਼ਾਮਲ ਹੋਵੋ। ਆਓ ਰੋਮਾਂਟਿਕ ਪੰਜਾਬੀ ਸ਼ਾਇਰੀ ਦੇ ਮਨਮੋਹਕ ਖੇਤਰ ਵਿੱਚ ਡੁਬਕੀ ਮਾਰੀਏ ਅਤੇ ਹਰ ਦਿਲੋਂ ਕਵਿਤਾ ਰਾਹੀਂ ਪਿਆਰ ਦੀ ਸ਼ਕਤੀ ਨੂੰ ਖੋਜੀਏ।

Love Shayari in Punjabi for Whatsapp
Love Shayari in Punjabi for facebook

ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ

ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ

ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ


ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ

 ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ


ਵੈਸੇ ਮੈਂ ਕਿਸੇ ਚੀਜ਼ ਦਾ ਮੁਹਤਾਜ ਨਹੀ

ਬਸ ਤੇਰੀ ਆਦਤ ਜਿਹੀ ਆ


ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ

ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ


ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ, 

ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ


ਰੱਬ ਕਰੇ ਤੂੰ ਸਦਾ  ਹਸਦੀ ਰਹੇ ਕੋਈ ਦੁਖ ਤੇਰੇ ਨੇੜੇ ਵੀ 

ਨਾ ਆਵੇ ਹੋਰ ਕੀ ਦੁਯਾ ਮੰਗਾ ਰੱਬ ਤੋਂ

ਤੈਨੂ ਸਾਡੀ ਵੀ ਉਮਰ ਲੱਗ ਜਾਵੇ 


ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ 

ਫਿਰਦੇ ਨੇ ਜੋੜੀਆਂ ਬਣਾ ਕੇ


ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ

ਸੁਣਿਆਂ ਹੈ ਇਬਾਦਤ ਵਿਚ ਬੋਲਿਆ ਨਹੀਂ ਕਰਦੇ


ਜਿੱਥੇ ਦਿਲ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ

ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ


ਜ਼ਿੰਦਗੀ ਬਹੁਤ ਸੋਹਣੀ ਹੈ ਸਾਰੇ ਏਹੀ ਕਹਿੰਦੇ ਨੇਂ

 ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ


ਸਜਾ ਸੁਨਾ ਹੀ ਚੁਕੇ ਹੋ ਤੋ ਹਾਲ ਮਤ ਪੂਛਨਾਂ

ਅਗਰ ਹਮ ਬੇਕਸੂਰ ਨਿਕਲੇ ਤੋ ਤੁਮਹੇ ਤਕਲੀਫ ਹੋਗੀ 

Punjabi Shayari on Love for Your Partner 

Punjabi Love Shayari
 Punjabi Love shayari for Boys and

ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ

ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ


ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ

 ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ


ਰੱਬ ਮੇਹਰ ਕਰੇ ਜੇ ਸਾਡੇ ਤੇ 

ਜਿੰਦਗੀ ਦੀਆਂ ਆਸਾ ਪੂਰੀਆਂ ਹੋਣ 

ਅਸੀਂ ਹਰ ਪਲ ਨਾਲ ਤੇਰੇ ਰਹਿਏ 

ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ


ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ 

ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ


ਸ਼ਿਕਾਇਤ ਤਾਂ ਖੁਦ ਨਾਲ ਆ

ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ


ਅਸੀ ਥੋੜੇ ਜਹੇ ਬਰਬਾਦ ਹੋਏ, 

ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ


ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, 

ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ


ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ

ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ


ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ

ਯਾਰਾ ਤੇਨੂੰ ਕਿਵੇ ਇਜਹਾਰ ਕਰੀਏ 

ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ

ਇੰਨਾ ਤੇਰੇ ਉੱਤੇ ਐਤਬਾਰ ਕਰੀਏ


ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ 

ਕਿਸੇ ਦੀ ਨਜ਼ਰ ਕਰਾਉੰਦੀ ਹੈ

I Love You Punjabi Shayari 

Punjabi Love shayari for Girls
 Love shayari Punjabi two lines

ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ 

ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ


ਦਿਲ ਅੰਦਰ ਆ ਤੂੰ ਬੈਠ ਗਿਆ 

ਕਿੰਝ ਸੱਜਦਾ ਕਰਾਂ ਮੈਂ ਮਸਜਿਦ ਮੰਦਰਾਂ ਨੂੰ


ਜਿਹਦੇ ਬਦਲੇ ਤੂੰ ਮਿਲ ਜਾਵੇਂ

 ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ ‘ਤੋਂ.


ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ

 ਤੇਰਾ ਚੇਤਾ ਸ਼ਾਮ ਸਵੇਰ ਜਿਹਾ 


ਇੱਕ ਸਾਫ਼ ਜਿਹੀ ਗੱਲ ਦੋ ਲਫ਼ਜ਼ਾਂ ਵਿੱਚ ਕਰਦੇ ਆਂ

 ਫਿਲਿੰਗ ਨੂੰ ਸਮਝੋ ਜੀ ਅਸੀਂ ਦਿਲ ਤੋਂ ਤੁਹਾਡੇ ਤੇ ਮਰਦੇ ਆਂ


ਅਜੀਬ ਅਦਾ ਹੈ ਤੇਰੇ ਦਿਲ ਦੀ 

ਵੀਨਜਰਾਂ ਵੀ ਸਾਡੇ ਤੇ ਹੀ 

ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ 

 ਸ਼ਿਕਾਇਤ ਵੀ ਸਾਡੇ ਨਾਲ ਤੇ

 ਪਿਆਰ ਵੀ ਸਾਡੇ ਹੀ ਨਾਲ ਹੈ


ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ

ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ


ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ

ਕਦੇ ਉਹਦੇ ਹਾਸੇ ਨਾਂ ਖੋਹੀ 

ਜਿਹਦੀ ਅਸੀਂ ਪਰਵਾਹ ਕਰਦੇ ਹਾਂ


ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ

ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ


ਜਿਉਣਾ ਮਰਨਾ ਹੋਵੇ ਨਾਲ ਤੇਰੇ, 

ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, 

ਤੈਨੂੰ ਜ਼ਿੰਦਗੀ ਆਪਣੀ ਆਖ 

ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ


ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ ਕਦੀ 

ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ

True Love Shayari in Punjabi 

Romantic love shayari in punjabi
Love Shayari In Punjabi For Girlfriend

ਜੇ ਹੋ ਗਈ ਏ ਦਿਲਾ ਹੁਣ ਤੂੰ ਮਾਫ ਕਰੀਂ

ਉਝ ਏ ਇਸ਼ਕ ਤੇ ਗਲਤੀ ਕੋਈ ਸੋਚ ਕੇ ਨੀ ਕਰਦਾ


ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ

ਜੋ ਸਾਨੂੰ ਆਪਣਾ ਸਮਝਦੇ ਨੇ


ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ ਮੈਨੂੰ ਸਲਾਮਤ ਤਾਂ 

ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ


ਤੁਸੀਂ ਹੱਸਣਾ ਤਾਂ ਸਿੱਖੋ

ਵਜ੍ਹਾ ਅਸੀਂ ਬਣ ਜਾਵਾਂਗੇ 


ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ

ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ 


ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ-ਮੈਂ 

ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ


ਸਲਾਮ ਆ ਉਹਨਾਂ ਆਸ਼ਕਾਂ ਨੂੰ, 

ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ


ਬਸ ਐਨਾ ਕੁ ਕਰੀਬ ਰਹੀ ਸੱਜਣਾ

 ਜੇ ਗੱਲਾਂ ਨਾ ਵੀ ਹੋਣ, ਤਾਂ ਵੀ ਦੂਰੀ ਨਾ ਲੱਗੇ


ਜੀਣਾ ਮਰਨਾ ਹੋਵੇ ਨਾਲ ਤੇਰੇ, ਕਦੇ ਸਾਹ ਨਾ ਤੇਰੇ ਤੋਂ ਵੱਖ ਹੋਵੇ, 

ਤੈਨੂੰ ਜ਼ਿੰਦਗੀ ਆਪਣੀ ਆਖ ਸਕਾਂ ਬਸ ਇੰਨਾ ਕੁ ਮੇਰਾ ਹੱਕ ਹੋਵੇ


ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ  

ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ

Love Shayari Punjabi Two Lines 

Cute Romantic Punjabi Love Shayari – Hello friends, welcome to our new post. Today we have included special Punjabi Cute Love Shayari, reading which really makes anyone's heart happy. Friends, you must post this status on your Facebook and Whatsapp because everyone likes to read such good status. So what are you waiting for, friends, copy the best status for yourself and share it with your friends.

Best Love Shayari In Punjabi
Punjabi Love Status Best Shayari Lines and Images 

ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ

ਕਦੇ ਉਹਦੇ ਹਾਸੇ ਨਾਂ ਖੋਹੀ 

ਜਿਹਦੀ ਅਸੀਂ ਪਰਵਾਹ ਕਰਦੇ ਹਾਂ


ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ, 

ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ


ਤੇਰੇ ਨੂਰ ਨੇ ਇਸ਼ਕ ਦੇ ਰਾਹਾਂ ਨੂੰ ਰੋਸ਼ਨਾਇਆ

ਤੇਰੇ ਨੈਣਾਂ ਨੇ ਤਾਂ ਸਾਨੂੰ ਕਾਗਜ਼ ਕਲਮ ਫੜਾਇਆ


ਪਿਆਰ ਵੀ ਬਹੁਤ ਅਜੀਬ ਆ ਜਿਸ ਇਨਸਾਨ ਨੂੰ 

ਪਾਇਆ ਵੀ ਨਾ ਹੋਵੇ ਉਸ ਨੂੰ 

ਵੀ ਖੋਹਣ ਦਾ ਡਰ ਲੱਗਿਆ ਰਹਿੰਦਾ


ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, 

ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ


ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ 

ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ


ਮੈਂ ਮਾਂ ਵਾਸਤੇ ਕੀ ਲਿੱਖਾ ਜਦਕਿ ਮਾਂ ਨੇ 

ਖੁਦ ਹੀ ਮੈਨੂੰ ਲਿੱਖਿਆ ਹੈ 


ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ 

ਨੀ ਅਸੀਂ ਆਪਣੀ ਨੀਂਦ ਗਵਾਉਂਦੇ 


ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ

ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ


ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ

ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ

Punjabi Love Shayari for Boys and Girls 

True love shayari in Punjabi
 Love You Punjabi Shayari

ਤੂੰ ਭੁੱਲ ਕੇ ਵੀ ਨੀ ਭੁੱਲ ਸਕਦੀ ਸਾਡਾ ਪਿਆਰ ਕੁੜੇ

 ਜਿਨਾ ਚਾਹੇਗੀ ਭੁੱਲਣਾ ਉਨ੍ਹਾਂ ਕਰੇਗੀ ਯਾਦ ਕੁੜੇ


ਜਿੰਦ ਜਾਨ ਤੇਰੇ ਨਾਮ ਕਰ ਦਿੱਤੀ 

ਹੁਣ ਇਸ ਤੋਂ ਵੱਧ ਤੈਨੂੰ ਪਿਆਰ ਕੀ ਕਰਾਂ


ਖਿਆਲ ਰਖਿਆਂ ਕਰ ਆਪਣਾ ਸੱਜਣਾ

ਸਾਡੀ ਆਮ ਜਿਹੀ ਜਿੰਦਗੀ ਵਿਚ ਬਹੁਤ ਖਾਸ ਏ ਤੂੰ


ਤੇਰੇ ਖਿਆਲ ਵੀ ਅਖ਼ਬਾਰ ਵਰਗੇ ਨੇ

ਇੱਕ ਦਿਨ ਵੀ ਛੁੱਟੀ ਨਈ ਕਰਦੇ


ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ

 ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ


ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ

ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ


ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ

ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ


ਤੇਰੀ ਮਰਜੀ, ਤੋੜੀ ਚਾਹੇ ਰੱਖ ਲਵੀਂ 

ਇਸ਼ਕ ਤਾਂ ਸੱਜਣਾ ਹੱਥਕੜੀਆ ਨੇ ਕੱਚ ਦੀਆਂ


ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ 

ਅੰਦਰੋਂ ਬੂਜੇ ਹੋਏ ਬਾਹਰੋਂ ਦਿਲਦਾਰ ਨੇ


ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ 

ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ


ਮੈਂ ਰੰਗ ਹੋਵਾਂ ਤੇਰੇ ਚਿਹਰੇ ਦਾ ਤੂੰ ਖੁਸ਼ ਹੋਵੇ ਮੈਂ ਨਿਖਰ ਜਾਵਾਂ

 ਸਾਡਾ ਰੂਹਾਂ ਵਾਲਾ ਸੰਬੰਧ ਹੋਵੇ ਤੂੰ ਉਦਾਸ ਹੋਵੇ ਮੈਂ ਬਿਖਰ ਜਾਵਾਂ

Love Shayari in Punjabi for Instagram, Whatsapp, Facebook 

Punjabi Shayari on Love for Your Partne
Punjabi Shayari on Love for Your Partne

ਪਤਾ ਨਹੀ ਸੀ ਕਿ ਮੁਹੱਬਤ ਹੋ ਜਾਵੇਗੀ, 

ਸਾਨੂੰ ਤੇ ਬਸ ਉਸਦਾ ਮੁਸਕਰਾਉਣਾ ਚੰਗਾ ਲੱਗਦਾ ਸੀ


ਗੂੜੇ ਨੇ ਇਹਸਾਨ ਇਸ਼ਕ ਦੇ

ਹੰਝੂਆਂ ਨਾਲ ਵੀ ਧੋ ਨਹੀ ਸਕਿਆ

ਉਹਨੇ ਪਿਆਰ ਹੀ ਇੰਨਾ ਕੀਤਾ

ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ


ਗੱਲ ਤਾ ਸੱਜਣਾ ਦਿਲ ਮਿਲੇ ਦੀ ਏ 

ਨਜ਼ਰਾਂ ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ 


ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ 

ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ


ਉਸ ਵਿਅਕਤੀ ਦਾ ਇੰਤਜ਼ਾਰ ਕਰੋ ਜੋ ਤੁਹਾਡਾ 

ਸਭ ਕੁਝ ਬਣਨ ਲਈ ਕੁਝ ਵੀ ਕਰੇਗਾ


ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ

 ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ


ਤੁਸੀਂ ਹੱਸਣਾ ਤਾਂ ਸਿੱਖੋ, 

ਵਜ੍ਹਾ ਅਸੀਂ ਬਣ ਜਾਵਾਂਗੇ


ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ ਮੰਜ਼ਿਲ ਦੀ 

ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ 


ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ 

ਅੰਦਰੋਂ ਬੂਜੇ ਹੋਏ ਬਾਹਰੋਂ ਦਿਲਦਾਰ ਨੇ


ਮੁਹੱਬਤ ਸੀ ਤੇਰੇ ਨਾਲ

ਜੇ ਮਤਲਬ ਹੁੰਦਾ ਤਾਂ ਤੇਰੀ 

ਫਿਕਰ ਨਾ ਹੁੰਦੀ


ਉਸ ਮੁਸਕਰਾਹਟ ਤੋਂ ਕੁਝ ਵੀ ਸੁੰਦਰ ਨਹੀਂ ਹੁੰਦਾ 

ਜੋ ਹੰਝੂਆਂ ਦਾ ਮੁਕਾਬਲਾ ਕਰਕੇ ਆਉਂਦੀ ਹੈ

Punjabi Shayari For Shayari Lovers in Punjabi Language 

sad love shayari punjabi
romantic love shayari in punjabi

ਗੂੜੇ ਨੇ ਇਹਸਾਨ ਇਸ਼ਕ ਦੇ 

ਹੰਝੂਆਂ ਨਾਲ ਵੀ ਧੋ ਨਹੀ ਸਕਿਆ

ਉਹਨੇ ਪਿਆਰ ਹੀ ਇੰਨਾ ਕੀਤਾ

ਮੈਂ ਕਿਸੇ ਹੋਰ ਦਾ ਹੋ ਨਹੀ ਸਕਿਆ


ਨੀਲੇ ਨੈਣਾਂ ਦਾ ਰੰਗ ਸੀ ਚੜਦੇ ਦੀ ਲਾਲੀ ਵਰਗਾ ਤੈਨੂੰ

 ਸੱਭ ਪਤਾ ਸੋਹਣਿਆ ਤੈਥੋਂ ਦੱਸ ਕਾਹਦਾ ਪਰਦਾ


ਧੜਕਣਾ ਚ ਵਸਦੇ ਨੇ ਕੁਜ਼ ਲੋਕ

ਜੁਬਾਨ ਤੇ ਨਾਮ ਲਿਓਣਾ ਜਰੂਰੀ ਨੀ ਹੁੰਦਾ


ਜੇ ਕੋਈ ਲੜਕਾ ਤੁਹਾਨੂੰ ਸਚਮੁੱਚ ਪਸੰਦ ਕਰਦਾ ਹੈ

ਤਾਂ ਉਹ ਪਰਵਾਹ ਨਹੀਂ ਕਰਦਾ ਕਿ ਉਹ 

ਕਿੰਨਾ ਥੱਕਿਆ ਹੋਇਆ ਹੈ

ਉਸ ਕੋਲ ਕਿੰਨਾ ਕੰਮ ਹੈ ਜਾਂ ਕਿੰਨੀ ਲੇਟ ਹੈ

ਉਹ ਤੁਹਾਡੇ ਨਾਲ ਗੱਲ ਕਰੇਗਾ


ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ 

ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ


ਮੁਹੱਬਤ ਸੀ ਤੇਰੇ ਨਾਲ ਜੇ ਮਤਲਬ ਹੁੰਦਾ 

ਤਾਂ ਤੇਰੀ ਫਿਕਰ ਨਾ ਹੁੰਦੀ


ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ

ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ


ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ 

ਕਦੇ ਉਹਦੇ ਹਾਸੇ ਨਾਂ ਖੋਹੀ 

ਜਿਹਦੀ ਅਸੀਂ ਪਰਵਾਹ ਕਰਦੇ ਹਾਂ


ਅਸੀਂ ਤੇਰੇ ਪਿੱਛੇ ਕਿੱਥੋਂ ਤੱਕ ਆਉਂਦੇ ਰਵਾਂਗੇ

ਕੁੱਝ ਦੂਰੀਆਂ ਤੂੰ ਵੀ ਤਾਂ ਤੈਅ ਕਰਿਆ ਕਰ


ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ 

ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ

ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ


ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ

ਕਿਸੇ ਦੀ ਨਜ਼ਰ ਕਰਾਉਂਦੀ ਏ

Romantic Love Shayari in Punjabi for Girlfriend 

ਇਹਨਾਂ ਲਵ ਸ਼ਾਇਰੀ ਦੇ ਹਵਾਲੇ ਨਾਲ, ਤੁਸੀਂ ਆਪਣੇ ਪਿਆਰਿਆਂ ਨੂੰ ਆਪਣੇ ਪਿਆਰ ਦੀਆਂ ਭਾਵਨਾਵਾਂ ਨੂੰ ਪ੍ਰਗਟ ਕਰ ਸਕਦੇ ਹੋ. ਨਾਲ ਹੀ, ਪੰਜਾਬੀ ਵਿੱਚ ਸੱਚੀ ਪਿਆਰ ਸ਼ਾਇਰੀ, ਵਧੀਆ ਪਿਆਰ ਸਥਿਤੀ, ਲਵ ਸ਼ਾਇਰੀ ਚਿੱਤਰ, ਸੁੰਦਰ ਪਿਆਰ SMS, ਰੋਮਾਂਟਿਕ ਲਵ ਸ਼ਾਇਰੀ, ਅਤੇ ਪ੍ਰੇਮਿਕਾ ਅਤੇ ਬੁਆਏਫ੍ਰੈਂਡ ਲਈ ਲਵ ਸ਼ਾਇਰੀ ਦੇਖੋ। romantic love shayari in punjabi for girlfriend, love shayari in punjabi, Punjabi Shayari For Shayari Lovers in Punjabi Language, Love Shayari in Punjabi for Instagram, Whatsapp, facebook, Punjabi Love Shayari, Punjabi Love shayari for Boys and Girls

Best punjabi love shayari 2 lines
Love Shayari in Punjabi for

ਤੁਹਾਡਾ ਮਤਲਬ ਮੇਰੇ ਲਈ ਕੁਝ ਵੀ ਨਹੀਂ

ਤੁਹਾਡਾ ਮਤਲਬ ਮੇਰੇ ਲਈ ਹਰ ਚੀਜ਼


ਲਫਜ ਤਾ ਲੋਕਾ ਲਈ ਲਿਖਦੇ ਆ

ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਆ


ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ

ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ


ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ

ਕਿਸੇ ਦੀ ਨਜ਼ਰ ਕਰਾਉਂਦੀ ਏ


ਤੇਰੇ ਮਿਠੜੇ ਸੁਭਾਅ ਨਾਲ ਮੇਰੀ ਪਹਿਚਾਨ ਹੁੰਦੀ ਆ

ਜੱਟਾ ਤੇਰੇ ਹਾਸਿਆਂ ਤੇ ਜਿੰਦ ਕੁਰਬਾਨ ਹੁੰਦੀ ਹਾਂ


ਧੜਕਣਾਂ ਨੂੰ ਵੀ ਰਸਤਾ ਦੇ

ਦੇ ਸੱਜਣਾ ਤੂੰ ਤਾਂ ਸਾਰੇ ਹੀ 

ਦਿਲ ਤੇ ਕਬਜ਼ਾ ਕਰ ਬੈਠਾ


ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ

 ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ


ਉਹ ਪਲ ਜ਼ਿੰਦਗੀ ਵਿਚ ਬਹੁਤ ਕੀਮਤੀ ਹੁੰਦਾ ਹੈ 

ਜਦੋਂ ਤੇਰੀਆਂ ਯਾਦਾਂ ਤੇਰੀਆਂ ਗੱਲਾਂ ਤੇ ਤੇਰਾ ਮਾਹੌਲ ਹੁੰਦਾ ਹੈ


ਸਾਨੂੰ ਬਾਦਸਾਹੀ ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ 

ਅਸੀ ਲੋਕਾਂ ਤੇ ਨਹੀਂ ਦਿਲਾ ਤੇ ਰਾਜ ਕਰਨਾ


ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ, 

ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ 


ਉਸ ਨਾਲ ਸੰਬੰਧ ਬਣਾਓ, ਜਿਸ ਨੂੰ ਨਾ ਸਿਰਫ ਤੁਹਾਡੇ ਤੇ ਮਾਣ ਹੈ

ਬਲਕਿ ਤੁਹਾਡੇ ਨਾਲ ਹੋਣ ਲਈ ਹਰ ਜੋਖਮ ਲੈ ਜਾਵੇ

Bulleh Shah Love Shayari in Punjabi 

Punjabi Love Shayari With Image
Punjabi Love Shayari With Image

ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ ਸੁਣਿਆਂ ਹੈ 

ਇਬਾਦਤ ਵਿਚ ਬੋਲਿਆ ਨਹੀਂ ਕਰਦੇ


ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ 

ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ


ਵੈਸੇ ਮੈਂ ਕਿਸੇ ਚੀਜ਼ ਦਾ ਮੁਹਤਾਜ ਨਹੀ,

 ਬਸ ਤੇਰੀ ਆਦਤ ਜਿਹੀ ਆ


ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ 

ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ


ਚੰਗਾ ਲੱਗਦਾ ਹੈ ਤੇਰਾ ਨਾਮ ਮੇਰੇ ਨਾਮ ਦੇ ਨਾਲ

 ਜਿਵੇਂ ਕੋਈ ਸਵੇਰ ਜੁੜੀ ਹੋਵੇ ਸ਼ਾਮ ਦੇ ਨਾਲ


ਤੇਰੇ ਮਿਠੜੇ ਸੁਭਾਅ ਨਾਲ ਮੇਰੀ ਪਹਿਚਾਨ ਹੁੰਦੀ ਆ

ਜੱਟਾ ਤੇਰੇ ਹਾਸਿਆਂ ਤੇ ਜਿੰਦ ਕੁਰਬਾਨ ਹੁੰਦੀ ਹਾਂ


ਤੇਰੀ ਖੈਰ ਮੰਗਦੇ ਰਹਾਂਗੇ ਤੂੰ ਮਿਲੇ ਚਹੇ ਨਾ ਮਿਲੇ

ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ 


ਛੱਡ ਦਿੱਤਾ ਏ ਕਿਸੇ ਹੋਰ ਦੇ ਖਿਆਲਾਂ ਚ ਰਹਿਣਾ

ਅਸੀਂ ਹੁਣ ਲੋਕਾਂ ਨਾਲ ਨਹੀਂ ਖੁਦ ਨਾਲ ਇਸ਼ਕ ਕਰਦੇ ਆਂ


ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ

ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ


ਨਹੀ ਦੁਖੀ ਕਿਸੇ ਨੂੰ ਦੇਖ ਸਕਦੇ ਏਦਾ ਦੇ ਖਿਆਲਾਤੀ ਹਾਂ 

ਮਿੱਠੀਆਂ ਗੱਲਾਂ ਚ ਆ ਜਾਂਦੇ ਹਾਂ ਥੋੜੇ ਕਮਲੇ ਤੇ ਥੋੜੇ ਜਜ਼ਬਾਤੀ ਹਾ.


ਤੁਹਾਨੂੰ ਸਿਰਫ ਉਹੀ ਪਿਆਰ 

ਕਰਨਾ ਸਿੱਖਣਾ ਚਾਹੀਦਾ ਹੈ 

ਜੋ ਚੋਰੀ ਨਹੀਂ ਕੀਤਾ ਜਾ ਸਕਦਾ


ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ. 

ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ

Mohabbat Shayari in Punjabi 

Love shayari Punjabi two lines
Romantic love shayari in punjabi

ਜਿਹੜੇ ਦਿਲ ਖਾਸ ਹੁੰਦੇ ਨੇ ਉਹ 

ਹਰ ਵਕਤ ਆਸ ਪਾਸ ਹੁੰਦੇ ਨੇ


ਤੈਨੂੰ ਪਾਉਣ ਦੀ ਉਮੀਦ ਤਾਂ ਮੁੱਕ ਸਕਦੀ 

ਆ ਸੱਜਣਾ ਪਰ ਚਾਹਤ ਨਹੀਂ


ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ

ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ


ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, 

ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ 


ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ 

ਕਦੀ ਤੇ ਅਹਿਸਾਸ ਹੋਵੇਗਾ ਉਸ ਨੂੰ ਸਾਡੇ ਪਿਆਰ ਦਾ


ਤੁਹਾਨੂੰ ਪਤਾ ਨਹੀਂ ਕਿ ਮੈਂ ਤੁਹਾਨੂੰ ਕਿੰਨਾ ਪਸੰਦ ਕਰਦਾ ਹਾਂ

 ਤੁਸੀਂ ਮੈਨੂੰ ਕਿੰਨਾ ਮੁਸਕੁਰਾਉਂਦੇ ਹੋ

ਮੈਨੂੰ ਤੁਹਾਡੇ ਨਾਲ ਗੱਲ ਕਰਨਾ ਕਿੰਨਾ ਪਸੰਦ ਹੈ

ਜਾਂ ਮੈਂ ਕਿੰਨਾ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਹੁੰਦੇ


ਰੋਜ ਬੱਸ ਇਕ ਹੀ ਖਿਆਲ

ਕਾਸ਼ ਉਹ ਅੱਜ ਵੀ ਹੁੰਦੇ ਨਾਲ


ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ ਕੇ 

ਮਹੋਬਤ ਕਿੰਨੀ ਗਹਿਰੀ ਹੈ 


ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ 

ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ


ਜੇ ਮੁਹੱਬਤ ਕਰਨੀ ਹੈ ਤਾਂ

ਉਸ ਡਾਹਢੇ ਤੋਂ ਵੱਡਾ ਵਫ਼ਾਦਾਰ ਕੋਈ ਨਹੀਂ


ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ

ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ 


ਹਮਸਫਰ ਜਵਾਕਾ ਵਰਗਾ ਹੋਣਾ ਚਾਹੀਦਾ ਏ

 ਜੋ ਉਂਗਲ ਫੜਕੇ ਨਾਲ ਨਾਲ ਚੱਲੇ

Love Feeling Shayari in Punjabi 

Best Love You Punjabi Shayari
Punjabi Shayari on Love for Your Partner

ਤੇਰੇ ਨੈਣ ਨੀ ਮੈਨੂੰ ਰੀਝਾਂ ਲਾ ਜਦ ਵੇਂਦੇ ਨੇ ਪੂਰਾ ਹੁੰਦਾ, 

ਦਿੱਸਦਾ ਹਰ ਇੱਕ ਖਵਾਬ ਅਧੂਰਾ ਨੀ 


ਮੈਂ ਅਪਣੇ ਦਿਲ ਦੀ ਹਰ ਧੜਕਣ ਨਾਲ 

ਤੁਹਾਨੂੰ ਪਿਆਰ ਕਰਦਾ ਹਾਂ


ਪਾਣੀ ਖੂਹਾਂ ਦਾ ਤੇ ਪਿਆਰ ਰੂਹਾਂ ਦਾ 

ਕਿਸਮਤ ਵਾਲੇ ਨੂੰ ਹੀ ਮਿੱਲਦਾ


ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ

ਤੇਰਾ ਚੇਤਾ ਸ਼ਾਮ ਸਵੇਰ ਜਿਹਾ


ਤੇਰੀ ਸਾਦਗੀ ਨੇ ਮਨ ਮੋਹ ਲਿਆ, 

ਮੈਨੂੰ 'ਮੇਰੇ' ਤੋਂ ਹੀ ਖੋਹ ਲਿਆ


ਜਿਸਮ ਤੇ ਨਹੀ ਰੂਹ ਤੇ ਮਰ

 ਮਹੁੱਬਤ ਚਿਹਰੇ ਨਾਲ ਨਹੀ ਸਾਦਗੀ ਨਾਲ ਕਰ


ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ 

ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ 


ਰੱਬ ਕਰੇ ਤੂੰ ਸਦਾ ਹਸਦੀ ਰਹੇ 

ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ

ਹੋਰ ਕੀ ਦੁਯਾ ਮੰਗਾ ਰੱਬ ਤੋਂ

ਤੈਨੂ ਸਾਡੀ ਵੀ ਉਮਰ ਲੱਗ ਜਾਵੇ


ਮੈਨੂੰ ਹਰ ਪਿਆਰ ਦੀ ਕਹਾਣੀ ਪਸੰਦ ਹੈ

ਪਰ ਸਾਡੀ ਕਹਾਣੀ ਮੇਰੀ ਮਨਪਸੰਦ ਹੈ


ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ, 

ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ


ਅਸੀ ਥੋੜੇ ਜਹੇ ਬਰਬਾਦ ਹੋਏ

ਕੁਝ ਤੇਰੇ ਨਾਲ ਹੋਏ ਕੁਝ ਤੇਰੇ ਬਾਅਦ ਹੋਏ


ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ

ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ

Best Love Shayari In Punjabi 2024 

Best Love romantic Shayari In Punjabi
True love Romantic shayari in Punjabi

ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ

ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ


ਧੜਕਣਾਂ ਨੂੰ ਵੀ ਰਸਤਾ ਦੇ, ਦੇ ਸੱਜਣਾ ਤੂੰ ਤਾਂ ਸਾਰੇ 

ਹੀ ਦਿਲ ਤੇ ਕਬਜ਼ਾ ਕਰ ਬੈਠਾ


ਕਈ ਵਾਰ ਤੁਹਾਡੀਆਂ ਵਧੀਆ 

ਭਾਵਨਾਵਾਂ ਉਨ੍ਹਾਂ ਸ਼ਬਦਾਂ ਵਿੱਚ ਮਿਲ 

ਜਾਂਦੀਆਂ ਹਨ ਜੋ ਤੁਸੀਂ ਟਾਈਪ 

ਕਰਦੇ ਹੋ ਅਤੇ ਕਦੇ ਨਹੀਂ ਭੇਜਦੇ


ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ

ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ


ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ 

ਉਥੇ ਭਰੋਸੇ ਕਰਨ ਦੀ ਗੱਲ ਨੀ ਹੋ 

ਸਕਦੀ ਕਿਉਂਕਿ ਕਿਸੇ ਦੇ ਹੋਣ

 ਲਈ ਸਮਰਪਿਤ ਹੋਣਾ ਪੈਂਦਾ ਹੈ


ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ, 

ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ 


ਉਹ ਮੇਰਾ ਹੋਣਾ ਚਾਹੀਦਾ ਹੈ ਫੇਰ 

ਮੈਨੂੰ ਜ਼ਿੰਦਗੀ ਤੋਂ ਹੋਰ ਕੁਝ ਨਹੀਂ ਚਾਹੀਦਾ


ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, 

ਇਹ ਮੁਹੱਬਤ ਏ ਜਨਾਬ ਕਦੇ ਕਦੇ 

ਅਵਾਜ਼ ਨਾਲ ਵੀ ਹੋ ਜਾਂਦੀ ਹੈ


ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ

ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ


ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ 

ਕਿਸੇ ਦੀ ਨਜ਼ਰ ਕਰਾਉੰਦੀ ਹੈ


ਰੋਣ ਦੀ ਕੀ ਲੋੜ ਜੇ ਕੋਈ ਹਸਾਉਣ ਵਾਲਾ ਮਿਲ ਜਾਵੇ

ਟਾਈਮ ਪਾਸ ਦੀ ਕੀ ਲੋੜ ਜੇ ਕੋਈ ਦਿਲੋ ਕਰਨ ਵਾਲਾ ਮਿਲ ਜਾਵੇ 


ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ

ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਾਹੁੰਦੇ ਹਾਂ

Love Shayari In Punjabi With Image 

Punjabi Love Status
Best Shayari Lines and Images

ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ

ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ


ਖਿਆਲ ਰੱਖੀ ਸੱਜਣਾ ਖੁਦਾ ਜਦੋ 

ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ


ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ 

ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ.


ਮੇਨੂ ਪਤਾ ਸੀ ਕੇ ਉਹ ਰਸਤੇ ਕਦੇ ਮੇਰੀ 

ਮੰਜ਼ਿਲ ਤੱਕ ਨਹੀਂ ਪਹੁੰਚਦੇ

ਫਿਰ ਵੀ ਮੈਂ ਤੁਰਦਾ ਰਿਹਾ ਕਿਉਂਕਿ ਉਸ

 ਰਸਤੇ ਤੇ ਕੁਝ ਆਪਣਿਆ ਦੇ ਘਰ ਵੀ ਸੀ


ਨਾਮ ਤੇ ਲਿਖਿਆ ਐ ਬਾਹਾ ਤੇ ਨਹੀਂ

ਜਿਂਨਾ ਤੇਰੇ ਤੇ ਯਕੀਨ ਹੈ ਉਨਾ ਸਾਹਾ ਤੇ ਨਹੀਂ


ਇਹ ਨਹੀਂ ਸੀ ਕਿ ਇਸ ਦਿਲ ਵਿੱਚ

 ਤੁਹਾਡੀ ਕੋਈ ਤਸਵੀਰ ਨਹੀਂ ਸੀ

ਪਰ ਤੁਹਾਡੇ ਹੱਥਾਂ ਵਿੱਚ ਮੇਰੇ 

ਨਾਮ ਦੀ ਕੋਈ ਲਕੀਰ ਨਹੀਂ ਸੀ


ਪਾਣੀ ਖੂਹਾਂ ਦਾ ਤੇ ਪਿਆਰ ਰੂਹਾਂ ਦਾ

ਕਿਸਮਤ ਵਾਲੇ ਨੂੰ ਹੀ ਮਿੱਲਦਾ।


ਦਿਲ ਦਾ ਰੋਗ ਦਵਾ ਹੋ ਜਾਏਗਾ

ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.


ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ

ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ


ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ 

ਜੇ ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ


ਬਹੁਤ ਛੋਟੀ ਜਿਹੀ ਲਿਸਟ ਹੈ ਮੇਰੀ ਖਵਾਹਿਸ਼ਾਂ ਦੀ

ਪਹਿਲੀ ਵੀ ਤੁਸੀਂ ਅੋ ਤੇ ਆਖ਼ਰੀ ਵੀ ਤੁਸੀਂ


ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ ਕਦੀ ਤੇ 

ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ


ਸੂਰਜ ਦੀਆਂ ਕਿਰਨਾਂ ਵਰਗੀਆਂ

ਸੱਜਣਾ ਤੇਰੇ ਪਿਆਰ ਦੀਆਂ ਲੋਰਾਂ ਨੇ

ਦੂਰ ਛੱਡ ਕੇ ਨਾਂ ਜਾਵੀਂ

ਸਾਨੂੰ ਤੇਰੀਆਂ ਉਮਰਾਂ ਲਈ ਲੋੜਾਂ ਨੇ

Heart Tuching Love Shayari in Punjabi 

True Punjabi Love Shayari With Image
 Punjabi Love romantic shayari for Boys 

ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ 

ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ


ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ

ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ


ਮੈਨੂੰ ਮੇਰੇ ਕੱਲ੍ਹ ਦੀ ਪਰਵਾਹ ਨਹੀਂ ਹੈ

ਪਰ ਤੁਹਾਨੂੰ ਪਾਉਣ ਦੀ ਇੱਛਾ ਕਾਇਮ ਰਹੇਗੀ


ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ

ਤੇਰਾ ਚੇਤਾ ਸ਼ਾਮ ਸਵੇਰ ਜਿਹਾ


ਮੈਂ ਤਾਂ ਅੱਜ ਵੀ ਕੈਦ ਆਂ, 

ਤੇਰੀ ਯਾਦਾਂ ਦੀ ਜੇਲ ਚ 


ਪਿਆਰ ਇੱਕ ਪਿਆਰਾ ਜਿਹਾ ਅਹਿਸਾਸ ਹੈ 

ਜੀਹਦੇ ਨਾਲ ਵੀ ਹੋ ਜਾਵੇ ਬੱਸ ਉਹੀ ਖਾਸ ਹੈ


ਨਾ ਤਾ ਦੇਰ ਹੈ ਤਾ ਨਾ ਹਨੇਰ ਹੈ

ਇਹ ਸਬ ਕਰਮਾ ਦਾ ਹੇਰ ਫੇਰ ਹੈ


ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ 

ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ


ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ

ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.


ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ 

ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ 


ਵਜ੍ਹਾ ਨਫਰਤ ਲਈ ਲੱਭੀ ਦੀ ਦਿਲਾਂ

ਮਹੁੱਬਤ ਤੇ ਹੁੰਦੀ ਹੀ ਬੇਵਜ੍ਹਾ 


ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, 

ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ

 Punjabi Love Status, Shayari Lines With Images

Best Love shayari Punjabi two lines

ਖਿਆਲ ਰੱਖਿਆ ਕਰ ਆਪਣਾ

ਮੇਰੇ ਕੋਲ ਤੇਰੇ ਜਿਹਾ ਕੋਈ ਹੋਰ ਨੀਂ ਆ


ਹੁਣ ਸ਼ਾਇਦ ਹੀ ਕੋਈ ਮੈਨੂੰ ਪਿਆਰ ਕਰੇਗਾ, 

ਤੁਹਾਡੀ ਤਸਵੀਰ ਜੋ ਮੇਰੀਆਂ ਅੱਖਾਂ ਵਿੱਚ ਸਾਫ਼ ਨਜ਼ਰ ਆਉਂਦੀ ਹੈ


ਵੈਸੇ ਮੈਂ ਕਿਸੇ ਚੀਜ਼ ਦਾ ਮੁਹਤਾਜ ਨਹੀ, 

ਬਸ ਤੇਰੀ ਆਦਤ ਜਿਹੀ ਆ 


ਤਲਾਸ਼ ਸਕੂਨ ਦੀ ਸੀ 

ਮੈਨੂੰ ਤੂੰ ਲੱਭ ਗਿਆ


ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ 

ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ


ਪਿਆਰ ਵੀ ਬਹੁਤ ਅਜੀਬ ਆ ਜਿਸ ਇਨਸਾਨ ਨੂੰ 

ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ


ਸ਼ਿਕਾਇਤ ਤਾਂ ਖੁਦ ਨਾਲ ਆ

ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ


ਤੁਹਾਡੇ ਤੋਂ ਬਾਅਦ ਅਸੀਂ ਇਸ ਦਿਲ ਦਾ ਦਰਵਾਜ਼ਾ ਨਹੀਂ ਖੋਲ੍ਹਿਆ

ਨਹੀਂ ਤਾਂ ਬਹੁਤ ਸਾਰੇ ਚੰਨ ਇਸ ਘਰ ਨੂੰ ਸਜਾਉਣ ਲਈ ਆਏ ਸੀ


ਉਦੋਂ ਜ਼ਿੰਦਗੀ ਬੁਰੀ ਨਹੀਂ ਲੱਗਦੀ ਜਦੋਂ ਸਾਥ ਦੇਣ ਵਾਲਾ

ਆਪਣੀ ਜ਼ਿੰਦਗੀ ਤੋਂ ਜ਼ਿਆਦਾ ਆਪਾਂ ਨੂੰ ਪਿਆਰ ਕਰੇ


ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ 

ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ 

ਅਸੀਂ ਪਰਵਾਹ ਕਰਦੇ ਹਾਂ


ਤੇਰੇ ਤੋ ਬਗੈਰ ਕੋਈ ਸੁਪਣਾ ਸਜਾਇਆ ਨਾ

 ਸੱਚ ਜਾਣੀ ਤੇਰੇ ਬਿਨਾ ਕਿਸੇ ਨੂੰ ਮੈ ਚਾਹਿਆ ਨਾ

No comments:
Write comment